0
0
ਚੌਪਈ ॥
ਇਹ ਕਾਰਨਿ ਪ੍ਰਭ ਮੋਹਿ ਪਠਾਯੋ ॥
ਤਬ ਮੈ ਜਗਤ ਜਨਮ ਧਰਿ ਆਯੋ ॥
ਜਿਮ ਤਿਨ ਕਹੀ ਤਿਨੈ ਤਿਮ ਕਹਿਹੋਂ॥
ਅਉਰ ਕਿਸੂ ਤੇ ਬੈਰ ਨ ਗਹਿਹੋਂ ॥੩੧॥
ਜੋ ਹਮ ਕੋ ਪਰਮੇਸਰ ਉਚਰਿਹੈਂ॥
ਤੇ ਸਭ ਨਰਕ ਕੁੰਡ ਮਹਿ ਪਰਿਹੈਂ॥
ਮੋ ਕੌ ਦਾਸ ਤਵਨ ਕਾ ਜਾਨੋ ॥
ਯਾ ਮੈ ਭੇਦ ਨ ਰੰਚ ਪਛਾਨੋ ॥੩੨॥
ਮੈ ਹੋ ਪਰਮ ਪੁਰਖ ਕੋ ਦਾਸਾ ॥
ਦੇਖਨ ਆਯੋ ਜਗਤ ਤਮਾਸਾ ॥
ਜੋ ਪ੍ਰਭ ਜਗਤਿ ਕਹਾ ਸੋ ਕਹਿਹੋਂ॥
ਮ੍ਰਿਤ ਲੋਕ ਤੇ ਮੋਨ ਨ ਰਹਿਹੋਂ ॥੩੩॥
Average Rating